Checked elsewhere / Vishvas News

“ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਭਾਜਪਾ ਦੇ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਮੁੱਖ ਮੰਤਰੀ ਦਫਤਰ ਵਿੱਚ ਗੋਲਵਲਕਰ ਦੀ ਤਸਵੀਰ ਲਗਾਉਣ ਦਾ ਫੈਸਲਾ ਕੀਤਾ ਹੈ।”
Tipline Claim dated 22 Mar 2021.
Vishvas News rated thisFALSE

What Vishvas News found

ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਵਿੱਚ ਡਾ: ਭੀਮ ਰਾਓ ਅੰਬੇਦਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਲਗਾਈ ਗਈ ਹੈ ਅਤੇ ਇਸ ਤਸਵੀਰ ਨੂੰ ਐਡਿਟ ਕਰਕੇ ਉਸਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Their words, from the summary they publish with the rating.

In short

Tipline made this claim around 22 March 2021. Vishvas News (India) looked into it and published its finding on 22 March 2021. Its rating was “FALSE”.

Tipline has 4 checked claims in this archive. Fact-checking organisations rated 4 of them false or fake, 0 misleading or mixed and 0 true.

This check was done by Vishvas News, not by DoesItStand. We list it so you can find it. Their full evidence and reasoning are in their article.